Home / Punjabi News / ਕੈਬਿਨਟ ਮੰਤਰੀ ਈਟੀਓ ਨੇ ਤਰਸ ਦੇ ਆਧਾਰ ’ਤੇ 5 ਜਣਿਆਂ ਨੂੰ ਨਿਯੁਕਤੀ ਪੱਤਰ ਦਿੱਤੇ

ਕੈਬਿਨਟ ਮੰਤਰੀ ਈਟੀਓ ਨੇ ਤਰਸ ਦੇ ਆਧਾਰ ’ਤੇ 5 ਜਣਿਆਂ ਨੂੰ ਨਿਯੁਕਤੀ ਪੱਤਰ ਦਿੱਤੇ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 20 ਅਗਸਤ
ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਸ ਦੇ ਆਧਾਰ ’ਤੇ ਪੰਜ ਜਣਿਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਈਟੀਓ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਕੈਬਿਨਟ ਮੰਤਰੀ ਨੇ ਇਸ ਦੌਰਾਨ ਰੁੱਖ ਲਗਾਉ ਮਨੁੱਖਤਾ ਬਚਾਉ ਮੁਹਿੰਮ ਤਹਿਤ ਸਥਾਨਕ ਪੀਐਸਪੀਸੀਐਲ ਦੇ ਕੰਪਲੈਕਸ ਵਿਚ ਬੂਟੇ ਲਗਾਏ।

The post ਕੈਬਿਨਟ ਮੰਤਰੀ ਈਟੀਓ ਨੇ ਤਰਸ ਦੇ ਆਧਾਰ ’ਤੇ 5 ਜਣਿਆਂ ਨੂੰ ਨਿਯੁਕਤੀ ਪੱਤਰ ਦਿੱਤੇ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …