Home / Punjabi News / ਕੈਲਾਸ਼ਨਾਥਨ ਨੇ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ

ਕੈਲਾਸ਼ਨਾਥਨ ਨੇ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ

ਪੁਡੂਚੇਰੀ, 7 ਅਗਸਤ
ਸਾਬਕਾ ਆਈਏਐਸ ਅਧਿਕਾਰੀ ਕੇ. ਕੈਲਾਸ਼ਨਾਥਨ ਨੇ ਬੁੱਧਵਾਰ ਨੂੰ ਇੱਥੇ ਰਾਜ ਨਿਵਾਸ ਵਿੱਚ ਇੱਕ ਸਮਾਰੋਹ ਵਿੱਚ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ। ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਡੀ ਕ੍ਰਿਸ਼ਨਾਕੁਮਾਰ ਨੇ ਕੈਲਾਸ਼ਨਾਥਨ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

The post ਕੈਲਾਸ਼ਨਾਥਨ ਨੇ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …