Home / Punjabi News / ਕੈਲੀਫੋਰਨੀਆ ਵਿਚ ਚਰਚ ਵਿਚ ਹਮਲਾ; ਮੌਤ; 5 ਜ਼ਖਮੀ

ਕੈਲੀਫੋਰਨੀਆ ਵਿਚ ਚਰਚ ਵਿਚ ਹਮਲਾ; ਮੌਤ; 5 ਜ਼ਖਮੀ

ਲਾਗੁਨਾ ਵੁੱਡ, 16 ਮਈ

ਇਥੇ ਇਕ ਚਰਚ ਵਿਚ ਅਧਖੜ ਵਿਅਕਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਜ਼ਖਮੀ ਹੋ ਗਏ। ਇਹ ਜਾਣਕਾਰੀ ਮਿਲੀ ਹੈ ਕਿ ਚਰਚ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਪ੍ਰਾਰਥਨਾ ਚੱਲ ਰਹੀ ਸੀ ਕਿ ਏਸ਼ੀਅਨ ਖਿੱਤੇ ਦੇ ਲਗਦੇ ਵਿਅਕਤੀ ਨੇ ਗੋਲੀਆਂ ਚਲਾਈਆਂ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪੁੱਜੇ ਤਾਂ ਇਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਸੀ। ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …