Home / Punjabi News / ਕੋਵਿਡ ਕਾਰਨ ਗਣਤੰਤਰ ਦਿਵਸ ਪਰੇਡ ’ਚ 5-8 ਹਜ਼ਾਰ ਲੋਕਾਂ ਨੂੰ ਮਿਲੇਗੀ ਹਿੱਸਾ ਲੈਣ ਦੀ ਇਜਾਜ਼ਤ

ਕੋਵਿਡ ਕਾਰਨ ਗਣਤੰਤਰ ਦਿਵਸ ਪਰੇਡ ’ਚ 5-8 ਹਜ਼ਾਰ ਲੋਕਾਂ ਨੂੰ ਮਿਲੇਗੀ ਹਿੱਸਾ ਲੈਣ ਦੀ ਇਜਾਜ਼ਤ

ਨਵੀਂ ਦਿੱਲੀ, 18 ਜਨਵਰੀ

ਕੋਵਿਡ-19 ਮਹਾਮਾਰੀ ਕਾਰਨ ਇਸ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਦੀ ਆਮ ਲੋਕਾਂ ਗਿਣਤੀ 70 ਤੋਂ 80 ਫੀਸਦੀ ਤੱਕ ਘੱਟ ਕਰਕੇ ਸਿਰਫ਼ 5,000 ਤੋਂ 8,000 ਕਰ ਦਿੱਤੀ ਗਈ ਹੈ। ਪਿਛਲੇ ਸਾਲ 25,000 ਲੋਕਾਂ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਦੀ ਪਰੇਡ ਲਈ ਵਿਦੇਸ਼ੀ ਮੁੱਖ ਮਹਿਮਾਨ ਆਉਣਗੇ ਜਾਂ ਨਹੀਂ, ਇਸ ਬਾਰੇ ਅਜੇ ਵਿਦੇਸ਼ ਮੰਤਰਾਲੇ ਨੇ ਫੈਸਲਾ ਨਹੀਂ ਕੀਤਾ ਹੈ। ਪਿਛਲ ਸਾਲ ਕੋਈ ਵਿਦੇਸ਼ੀ ਮੁੱਖ ਮਹਿਮਾਨ ਨਹੀਂ ਸੀ।


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …