Breaking News
Home / Punjabi News / ਕੋਵਿਡ: ਯੂਕੇ ਨੇ ਸਵੈ-ਇਕਾਂਤਵਾਸ ਦਾ ਸਮਾਂ 10 ਦਿਨਾਂ ਤੋਂ ਘਟਾ ਕੇ 7 ਦਿਨ ਕੀਤਾ

ਕੋਵਿਡ: ਯੂਕੇ ਨੇ ਸਵੈ-ਇਕਾਂਤਵਾਸ ਦਾ ਸਮਾਂ 10 ਦਿਨਾਂ ਤੋਂ ਘਟਾ ਕੇ 7 ਦਿਨ ਕੀਤਾ

ਲੰਡਨ, 22 ਦਸੰਬਰ

ਇੰਗਲੈਂਡ ਵਿੱਚ ਜਿਹੜੇ ਲੋਕਾਂ ਨੇ ਕਰੋਨਾ ਪਾਜ਼ੇਟਿਵ ਹੋਣ ਕਾਰਨ ਖੁਦ ਨੂੰ ਇਕਾਂਤਵਾਸ ਕੀਤਾ ਹੋਇਆ ਹੈ, ਉਨ੍ਹਾਂ ਨੂੰ ਹੁਣ 10 ਦਿਨਾਂ ਦੀ ਥਾਂ ਸਿਰਫ 7 ਦਿਨ ਹੀ ਇਕਾਂਤਵਾਸ ਵਿੱਚ ਰਹਿਣਾ ਪਏਗਾ। ਇਹ ਐਲਾਨ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਨੇ ਬੁੱਧਵਾਰ ਨੂੰ ਕੀਤਾ। ਇਸੇ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਆਪਣੇ ਇਕਾਂਤਵਾਸ ਦੇ ਛੇਵੇਂ ਤੇ ਸੱਤਵੇਂ ਦਿਨ ਲੇਟਰਲ ਫਲੋ ਟੈਸਟ (ਐੱਲਐੱਫਟੀ) ਦੀਆਂ ਦੋ ਨੈਗੇਟਿਵ ਰਿਪੋਰਟਾਂ ਵੀ ਪੇਸ਼ ਕਰਨੀਆਂ ਪੈਣਗੀਆਂ। -ਪੀਟੀਆਈ


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …