Home / Punjabi News / ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਹੋਣਗੀਆਂ ਸ਼ੁਰੂ

ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਹੋਣਗੀਆਂ ਸ਼ੁਰੂ

ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਹੋਣਗੀਆਂ ਸ਼ੁਰੂ

ਨਵੀਂ ਦਿੱਲੀ, 7 ਮਾਰਚ

ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ। ਕਰੋਨਾ ਮਹਾਮਾਰੀ ਕਾਰਨ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਏਅਰ ਬਬਲ ਪ੍ਰਬੰਧਾਂ ਤਹਿਤ ਜੁਲਾਈ 2020 ਤੋਂ ਭਾਰਤ ਅਤੇ ਲਗਪਗ 35 ਮੁਲਕਾਂ ਵਿਚਾਲੇ ਵਿਸ਼ੇਸ਼ ਕੌਮਾਂਤਰੀ ਉਡਾਣਾਂ ਚੱਲ ਰਹੀਆਂ ਹਨ।ਏਜੰਸੀ


Source link

Check Also

ਕੋਠੀਆਂ ਵਿੱਚ ਚੋਰੀਆਂ ਕਰਨ ਵਾਲੇ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ …