Home / Punjabi News / ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ 11 ਓਮੀਕਰੋਨ ਦੀਆਂ ਉਪ ਕਿਸਮਾਂ ਤੋਂ ਪੀੜਤ ਮਿਲੇ

ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ 11 ਓਮੀਕਰੋਨ ਦੀਆਂ ਉਪ ਕਿਸਮਾਂ ਤੋਂ ਪੀੜਤ ਮਿਲੇ

ਨਵੀਂ ਦਿੱਲੀ, 5 ਜਨਵਰੀ

24 ਦਸੰਬਰ ਤੋਂ 3 ਜਨਵਰੀ ਦਰਮਿਆਨ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਕਰੀਨਿੰਗ ਦੌਰਾਨ ਓਮੀਕਰੋਨ ਦੀਆਂ 11 ਉਪ ਕਿਸਮਾਂ ਦਾ ਪਤਾ ਲਗਾਇਆ ਗਿਆ ਹੈ। ਹਾਲਾਂਕਿ ਇਹ ਸਾਰੇ ਉਪ-ਰੂਪ ਭਾਰਤ ਵਿੱਚ ਪਹਿਲਾਂ ਹੀ ਮੌਜੂਦ ਹਨ। ਇਸ ਸਮੇਂ ਦੌਰਾਨ ਕੁੱਲ 19,227 ਅੰਤਰਰਾਸ਼ਟਰੀ ਯਾਤਰੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 124 ਕਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਅਤੇ ਇਨ੍ਹਾਂ ਸਾਰਿਆਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …