Home / Punjabi News / ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਇਸਲਾਮਾਬਾਦ, 11 ਮਈ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ ਅਦਾਲਤ ਦੇ ਕੰਪਲੈਕਸ ਵਿਚ ਦਾਖਲ ਹੋ ਕੇ ਅਤੇ ਬਿਨਾਂ ਇਜਾਜ਼ਤ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਦੀ ਤੌਹੀਨ ਕੀਤੀ ਹੈ। ਇਹ ਨਿਰਦੇਸ਼ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਬੈਂਚ ਨੇ ਦਿੱਤੇ ਹਨ।


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …