Home / Punjabi News / ਕੌਮੀ ਜਾਂਚ ਏਜੰਸੀ ਨੇ ਲਾਰੈਂਸ ਬਿਸ਼ਨੋਈ ਦਾ ਸਾਥੀ ਯੁੱਧਵੀਰ ਗ੍ਰਿਫ਼ਤਾਰ ਕੀਤਾ

ਕੌਮੀ ਜਾਂਚ ਏਜੰਸੀ ਨੇ ਲਾਰੈਂਸ ਬਿਸ਼ਨੋਈ ਦਾ ਸਾਥੀ ਯੁੱਧਵੀਰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 20 ਮਈ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ-ਗੈਂਗਸਟਰ ਡਰੱਗ ਤਸਕਰੀ ਨੈੱਟਵਰਕ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਸਾਥੀ ਯੁੱਧਵੀਰ ਸਿੰਘ ਉਰਫ਼ ਸੰਧੂ ਵਾਸੀ ਫਤਿਹਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਦੇ ਅਧਿਕਾਰੀ ਨੇ ਕਿਹਾ ਕਿ ਯੁੱਧਵੀਰ ਸਿੰਘ ਕਈ ਦਿਨਾਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਯੁੱਧਵੀਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਖਤਰਨਾਕ ਗੈਂਗਸਟਰਾਂ ਅਤੇ ਅਪਰਾਧੀਆਂ ਦੁਆਰਾ ਵਰਤੋਂ ਲਈ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਦਾ ਸੀ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …