Home / World / ਗੁਜਰਾਤ ਚੋਣਾਂ : ਰਾਹੁਲ ਗਾਂਧੀ ਨੇ ਸੋਮਨਾਥ ਮੰਦਿਰ ‘ਚ ਮੱਥਾ ਟੇਕਿਆ

ਗੁਜਰਾਤ ਚੋਣਾਂ : ਰਾਹੁਲ ਗਾਂਧੀ ਨੇ ਸੋਮਨਾਥ ਮੰਦਿਰ ‘ਚ ਮੱਥਾ ਟੇਕਿਆ

ਗੁਜਰਾਤ ਚੋਣਾਂ : ਰਾਹੁਲ ਗਾਂਧੀ ਨੇ ਸੋਮਨਾਥ ਮੰਦਿਰ ‘ਚ ਮੱਥਾ ਟੇਕਿਆ

01ਨਵੀਂ ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮੈਦਾਨ ਪੂਰੀ ਤਰ੍ਹਾਂ ਗਰਮ ਹੋ ਚੁੱਕਾ ਹੈ| ਇਸ ਦੌਰਾਨ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੇ ਦੋ ਦਿਨਾਂ ਗੁਜਰਾਤ ਦੌਰੇ ਦੀ ਸ਼ੁਰੂਆਤ ਸੋਮਨਾਥ ਮੰਦਿਰ ਵਿਚ ਮੱਥਾ ਟੇਕ ਕੇ ਕੀਤੀ|
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੋ ਦਿਵਸੀ ਗੁਜਰਾਤ ਦੌਰੇ ਦੌਰਾਨ ਸੂਬੇ ਵਿਚ ਚੋਣ ਪ੍ਰਚਾਰ ਕਰਨਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …