Home / Punjabi News / ਗੁਜਰਾਤ ਦੀ ਕਾਂਡਲਾ ਬੰਦਰਗਾਹ ਨੇੜਿਉਂ 1,439 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਗੁਜਰਾਤ ਦੀ ਕਾਂਡਲਾ ਬੰਦਰਗਾਹ ਨੇੜਿਉਂ 1,439 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਅਹਿਮਦਾਬਾਦ, 25 ਅਪਰੈਲ

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਗੁਜਰਾਤ ਦੇ ਕਾਂਡਲਾ ਬੰਦਰਗਾਹ ਨੇੜਿਉਂ ਇੱਕ ਕੰਟੇਨਰ ਵਿਚੋਂ 1,439 ਕਰੋੜ ਰੁਪਏ ਦੀ 205.6 ਕਿਲੋ ਹੈਰੋਇਨ ਜ਼ਬਤ ਕੀਤੀ ਹੈ ਅਤੇ ਤਲਾਸ਼ੀ ਮੁਹਿੰਮ ਤੋਂ ਬਾਅਦ ਇਸ ਸਬੰਧ ਵਿੱਚ ਪੰਜਾਬ ਦੇ ਦਰਾਮਦਕਾਰ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ ਇਹ ਨਸ਼ੀਲਾ ਪਦਾਰਥ 17 ਕੰਟੇਨਰਾਂ ਵਿੱਚੋਂ ਇੱਕ ਤੋਂ ਬਰਾਮਦ ਕੀਤਾ ਗਿਆ ਹੈ ਜੋ ਪਿਛਲੇ ਸਾਲ ਸਤੰਬਰ ਅਤੇ ਅਕਤੂਬਰ ਦਰਮਿਆਨ ਇਰਾਨ ਤੋਂ ਕਾਂਡਲਾ ਬੰਦਰਗਾਹ ‘ਤੇ ਪਹੁੰਚੇ ਸਨ।


Source link

Check Also

Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ

Jammu Kashmir Milk Price hike:  ਜੰਮੂ-ਕਸ਼ਮੀਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ …