Home / Punjabi News / ਗੁਜਰਾਤ ਦੇ ਰਾਜਕੋਟ ਹਵਾਈ ਅੱਡੇ ਦੀ ਕੈਨੋਪੀ ਡਿੱਗੀ

ਗੁਜਰਾਤ ਦੇ ਰਾਜਕੋਟ ਹਵਾਈ ਅੱਡੇ ਦੀ ਕੈਨੋਪੀ ਡਿੱਗੀ

ਰਾਜਕੋਟ, 29 ਜੂਨ
ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ ਦਾ ਛੱਜਾ ਡਿੱਗਣ ਤੋਂ ਬਾਅਦ ਅੱਜ ਗੁਜਰਾਤ ਦੇ ਰਾਜਕੋਟ ਹਵਾਈ ਅੱਡੇ ਦੀ ਕੈਨੋਪੀ ਡਿੱਗ ਗਈ। ਇਸ ਹਾਦਸੇ ਵਿਚ ਕੋਈ ਨੁਕਸਾਨ ਨਾ ਹੋਣ ਦੀ ਸੂਚਨਾ ਹੈ। ਇਸ ਤੋਂ ਪਹਿਲਾਂ 27 ਜੂਨ ਨੂੰ ਜਬਲਪੁਰ ਹਵਾਈ ਅੱਡੇ ’ਤੇ ਵੀ ਕੈਨੋਪੀ ਡਿੱਗ ਗਈ ਸੀ ਜਿਸ ਕਾਰਨ ਇਕ ਕਾਰ ਨੁਕਸਾਨੀ ਗਈ ਸੀ ਜਦਕਿ 28 ਜੂਨ ਨੂੰ ਦਿੱਲੀ ਹਵਾਈ ਅੱਡੇ ’ਤੇ ਹਾਦਸਾ ਵਾਪਰਨ ਕਾਰਨ ਇਕ ਜਣੇ ਦੀ ਮੌਤ ਹੋ ਗਈ ਸੀ ਜਦਕਿ ਅੱਠ ਜ਼ਖ਼ਮੀ ਹੋ ਗਏ ਸਨ।

The post ਗੁਜਰਾਤ ਦੇ ਰਾਜਕੋਟ ਹਵਾਈ ਅੱਡੇ ਦੀ ਕੈਨੋਪੀ ਡਿੱਗੀ appeared first on Punjabi Tribune.


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …