Home / Punjabi News / ਗੁਜਰਾਤ ਦੇ ਸਾਬਕਾ ਵਿਧਾਇਕ ਕਲਸਾਰੀਆ ਕਾਂਗਰਸ ‘ਚ ਸ਼ਾਮਲ

ਗੁਜਰਾਤ ਦੇ ਸਾਬਕਾ ਵਿਧਾਇਕ ਕਲਸਾਰੀਆ ਕਾਂਗਰਸ ‘ਚ ਸ਼ਾਮਲ

ਗੁਜਰਾਤ ਦੇ ਸਾਬਕਾ ਵਿਧਾਇਕ ਕਲਸਾਰੀਆ ਕਾਂਗਰਸ ‘ਚ ਸ਼ਾਮਲ

ਨਵੀਂ ਦਿੱਲੀ— ਗੁਜਰਾਤ ਦੇ ਸਾਬਕਾ ਵਿਧਾਇਕ ਅਤੇ ਸਮਾਜਿਕ ਕਾਰਜਕਾਰੀ ਕਨੁਭਾਈ ਕਲਸਾਰੀਆ ਕਾਂਗਰਸ ‘ਚ ਸ਼ਾਮਲ ਹੋ ਗਏ। ਡਾ. ਕਲਸਾਰੀਆ ਨੇ ਇੱਥੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਗਾਂਧੀ ਨੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸੁਆਗਤ ਕੀਤਾ। ਕਲਸਾਰੀਆ ਤਿੰਨ ਵਾਰ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਗੁਜਰਾਤ ਵਿਧਾਨ ਸਭਾ ਦੇ ਮੈਂਬਰ ਰਹੇ ਹਨ।
ਜਾਣਕਾਰੀ ਮੁਤਾਬਕ ਉਹ 2014 ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਬੁੱਧਵਾਰ ਨੂੰ ਉਨ੍ਹਾਂ ਨੇ ਕਾਂਗਰਸ ਦੀ ਮੈਂਬਰਸ਼ਿਪ ਹਾਸਲ ਕਰ ਲਈ।

Check Also

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ …