Home / Punjabi News / ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ

ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ

ਅਹਿਮਦਾਬਾਦ, 15 ਜੁਲਾਈ

ਗੁਜਰਾਤ ਦੇ ਆਨੰਦ ਵਿਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ’ਤੇ ਅੱਜ ਸਵੇਰੇ ਇਕ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸਪੀ ਵਲੋਂ ਸਾਂਝੀ ਕੀਤੀ ਗਈ ਹੈ।

 

The post ਗੁਜਰਾਤ: ਬੱਸ ਤੇ ਟਰੱਕ ਦੀ ਟੱਕਰ ਵਿਚ ਛੇ ਹਲਾਕ appeared first on Punjabi Tribune.


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …