ਨਵੀਂ ਦਿੱਲੀ, 29 ਅਗਸਤ
ਗੁਜਰਾਤ ਸਰਕਾਰ ਨੇ ਤੀਸਤਾ ਸੀਤਲਵਾੜ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਸਰਵਉਚ ਅਦਾਲਤ ਵਿਚ ਹਲਫਨਾਮਾ ਦਾਇਰ ਕੀਤਾ ਹੈ ਜਿਸ ‘ਤੇ ਸੁਣਵਾਈ ਭਲਕੇ ਹੋਵੇਗੀ। ਸਰਕਾਰ ਨੇ ਦੋਸ਼ ਲਾਇਆ ਕਿ ਉਸ ਨੇ ਨਿਰਦੋਸ਼ਾਂ ਨੂੰ ਫਸਾਉਣ ਲਈ ਦੂਜੀਆਂ ਪਾਰਟੀਆਂ ਤੋਂ ਪੈਸੇ ਲਏ ਹਨ। ਦੂਜੇ ਪਾਸੇ ਜਮਹੂਰੀ ਜਥੇਬੰਦੀਆਂ ਨੇ ਸਰਕਾਰ ‘ਤੇ ਝੂਠੇ ਦੋਸ਼ ਲਾ ਕੇ ਸਮਾਜਿਕ ਕਾਰਕੁਨਾਂ ਨੂੰ ਜੇਲ੍ਹਾਂ ਵਿਚ ਡੱਕਣ ਦੇ ਦੋਸ਼ ਲਾਏ।
Source link
Asian Tribune Your Multilingual Newspaper covering World and local news News