ਢਾਕਾ : ਸਾਲ 1997 ਵਿਚ ਟੀ-ਸੀਰੀਜ਼ ਕੰਪਨੀ ਦੇ ਮਾਲਿਕ ਗੁਲਸ਼ਨ ਕੁਮਾਰ ਦੇ ਕਾਤਲ ਨੂੰ ਛੇਤੀ ਹੀ ਭਾਰਤ ਲਿਆਂਦਾ ਜਾਵੇਗਾ| ਗੁਲਸ਼ਨ ਕੁਮਾਰ ਦੇ ਕਾਤਲ ਅਬਦੁਰ ਰਾਊਫ ਨੂੰ ਭਾਰਤ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ| ਰਾਊਫ ਇਸ ਸਮੇਂ ਬੰਗਲਾਦੇਸ਼ ਵਿਚ ਹੈ ਅਤੇ ਉਸ ਨੂੰ ਛੇਤੀ ਹੀ ਭਾਰਤ ਹਵਾਲੇ ਕਰ ਦਿੱਤਾ ਜਾਵੇਗਾ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …
Asian Tribune Your Multilingual Newspaper covering World and local news News