Home / Punjabi News / ਗੋਧਰਾ ਕਾਂਡ ਦੇ ਕੁੱਝ ਦੋਸ਼ੀਆਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਮੰਗਲਵਾਰ ਨੂੰ

ਗੋਧਰਾ ਕਾਂਡ ਦੇ ਕੁੱਝ ਦੋਸ਼ੀਆਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਮੰਗਲਵਾਰ ਨੂੰ

ਨਵੀਂ ਦਿੱਲੀ, 31 ਜੁਲਾਈ
ਸੁਪਰੀਮ ਕੋਰਟ ਨੇ ਕਿਹਾ ਕਿ ਉਹ ਗੋਧਰਾ ਕਾਂਡ ਮਾਮਲੇ ਵਿੱਚ ਖਾਸ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੁੱਝ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਭਲਕੇ ਸੁਣਵਾਈ ਕਰੇਗੀ। ਸਾਲ 2002 ਵਿੱਚ ਗੋਧਰਾ ਵਿੱਚ ਰੇਲ ਗੱਡੀ ਦੇ ਡੱਬਿਆਂ ਨੂੰ ਅੱਗ ਲਗਾਏ ਜਾਣ ਮਗਰੋਂ ਗੁਜਰਾਤ ਵਿੱਚ ਦੰਗੇ ਭੜਕ ਗਏ ਸਨ। ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਨ੍ਹਾਂ ਅਰਜ਼ੀਆਂ ’ਤੇ ਸੁਣਵਾਈ ਪਹਿਲੀ ਅਗਸਤ ਨੂੰ ਕੀਤੀ ਜਾਵੇਗੀ। -ਪੀਟੀਆਈ

The post ਗੋਧਰਾ ਕਾਂਡ ਦੇ ਕੁੱਝ ਦੋਸ਼ੀਆਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਮੰਗਲਵਾਰ ਨੂੰ appeared first on punjabitribuneonline.com.


Source link

Check Also

Moga ‘ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 

Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ …