Home / World / ਚਰਨਜੀਤ ਚੱਢਾ ਦੇ ਬੇਟੇ ਇੰਦਰਪ੍ਰੀਤ ਚੱਢਾ ਵੱਲੋਂ ਆਤਮ ਹੱਤਿਆ

ਚਰਨਜੀਤ ਚੱਢਾ ਦੇ ਬੇਟੇ ਇੰਦਰਪ੍ਰੀਤ ਚੱਢਾ ਵੱਲੋਂ ਆਤਮ ਹੱਤਿਆ

ਚਰਨਜੀਤ ਚੱਢਾ ਦੇ ਬੇਟੇ ਇੰਦਰਪ੍ਰੀਤ ਚੱਢਾ ਵੱਲੋਂ ਆਤਮ ਹੱਤਿਆ

ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਅੱਜ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਨਹੀ| ਇੰਦਰਪ੍ਰੀਤ ਚੱਢਾ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ|
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੀ ਕਾਰ ਵਿਚ ਆਪਣੀ ਲਾਈਸੰਸੀ ਬੰਦੂਕ ਨਾਲ ਖੁਦ ਨੂੰ ਸਿਰ ਵਿਚ ਗੋਲੀ ਮਾਰ ਲਈ| ਉਨ੍ਹਾਂ ਨੂੰ ਆਈ.ਵੀ.ਵਾਈ ਹਸਪਤਾਲ ਲਿਆਂਦਾ ਗਿਆ, ਜਿਥੇ ਉਨ੍ਹਾਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ|
ਵਰਣਨਯੋਗ ਹੈ ਕਿ ਬੀਤੇ ਦਿਨੀਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …