Home / World / ਚਲਦੀ ਕਾਰ ‘ਚ ਲੜਕੀ ਨਾਲ ਸਮੂਹਿਕ ਬਲਾਤਕਾਰ

ਚਲਦੀ ਕਾਰ ‘ਚ ਲੜਕੀ ਨਾਲ ਸਮੂਹਿਕ ਬਲਾਤਕਾਰ

ਚਲਦੀ ਕਾਰ ‘ਚ ਲੜਕੀ ਨਾਲ ਸਮੂਹਿਕ ਬਲਾਤਕਾਰ

2ਨੋਇਡਾ : ਨੋਇਡਾ ਵਿਖੇ ਚਲਦੀ ਕਾਰ ਵਿਚ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਇਹ ਘਟਨਾ ਸੈਕਟਰ 39 ਦੀ ਹੈ, ਜਿਥੇ ਤਿੰਨ ਲੋਕਾਂ ਨੇ ਲੜਕੀ ਨੂੰ ਕਾਰ ਵਿਚ ਬੰਧਕ ਬਣਾ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ| ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …