Home / World / ਚਾਰਾ ਘੁਟਾਲਾ : ਲਾਲੂ ਪ੍ਰਸਾਦ ਯਾਦਵ ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ 3 ਨੂੰ

ਚਾਰਾ ਘੁਟਾਲਾ : ਲਾਲੂ ਪ੍ਰਸਾਦ ਯਾਦਵ ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ 3 ਨੂੰ

ਚਾਰਾ ਘੁਟਾਲਾ : ਲਾਲੂ ਪ੍ਰਸਾਦ ਯਾਦਵ ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ 3 ਨੂੰ

ਰਾਂਚੀ – ਚਾਰਾ ਘੁਟਾਲਾ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਰਾਂਚੀ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ| ਸਜ਼ਾ ਦਾ ਐਲਾਨ 3 ਜਨਵਰੀ ਨੂੰ ਕੀਤਾ ਜਾਵੇਗਾ|
ਇਸ ਤੋਂ ਪਹਿਲਾਂ ਲਾਲੂ ਯਾਦਵ ਆਪਣੇ ਬੇਟੇ ਨਾਲ ਕੋਰਟ ਵਿਚ ਪੇਸ਼ ਹੋਏ| ਇਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ| ਇੱਥੇ ਵੱਡੀ ਗਿਣਤੀ ਵਿਚ ਲਾਲੂ ਯਾਦਵ ਦੇ ਸਮਰਥਕ ਪਹੁੰਚੇ ਹੋਏ ਸਨ|
ਲਾਲੂ ਯਾਦਵ ਨਾਲ ਚਾਰਾ ਘੋਟਾਲੇ ਦਾ ਮਾਮਲਾ 1997 ਤੋਂ ਚੱਲ ਰਿਹਾ ਹੈ| ਇਸ ਘੋਟਾਲੇ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …