Home / Punjabi News / ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਜੰਮੂ, 25 ਜੂਨ

ਢਿੱਗਾਂ ਡਿੱਗਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ। ਹਾਲਾਂਕਿ ਕਸ਼ਮੀਰ ਨੂੰ ਜੰਮੂ ਨਾਲ ਜੋੜਨ ਵਾਲੇ ਬਦਲਵੇਂ ਮੁਗਲ ਰੋਡ ‘ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਹਾਲੇ ਵੀ ਬੰਦ ਹੈ।


Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …