Home / Punjabi News / ਚਾਰ ਸਾਲਾ ਬੱਚੇ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ

ਚਾਰ ਸਾਲਾ ਬੱਚੇ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ

ਜਸਵੀਰ ਸਿੰਘ ਭੁੱਲਰ

ਦੋਦਾ, 5 ਦਸੰਬਰ

ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …