Home / World / ਚੀਨ ਮਸਲੇ ‘ਤੇ ਪ੍ਰਧਾਨ ਮੰਤਰੀ ਚੁੱਪ ਕਿਉਂ ਹਨ : ਰਾਹੁਲ ਗਾਂਧੀ

ਚੀਨ ਮਸਲੇ ‘ਤੇ ਪ੍ਰਧਾਨ ਮੰਤਰੀ ਚੁੱਪ ਕਿਉਂ ਹਨ : ਰਾਹੁਲ ਗਾਂਧੀ

ਚੀਨ ਮਸਲੇ ‘ਤੇ ਪ੍ਰਧਾਨ ਮੰਤਰੀ ਚੁੱਪ ਕਿਉਂ ਹਨ : ਰਾਹੁਲ ਗਾਂਧੀ

3ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰ ਤੋਂ ਨਿਸ਼ਾਨੇ ‘ਤੇ ਲਿਆ ਹੈ| ਰਾਹੁਲ ਗਾਂਧੀ ਨੇ ਟਵੀਟ ਰਾਹੀਂ ਪ੍ਰਧਾਨ ਮੰਤਰੀ ਤੋਂ ਪੁੱਛਿਆ ਹੈ ਕਿ ਸਰਹੱਦ ਉਤੇ ਵਧੇ ਤਣਾਅ ਕਾਰਨ ਚੀਨ ਮਸਲੇ ਉਤੇ ਉਹ ਚੁੱਪ ਕਿਉਂ ਹਨ|
ਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਨੂੰ ਕਮਜ਼ੋਰ ਪ੍ਰਧਾਨ ਮੰਤਰੀ ਕਰਾਰ ਦਿੱਤਾ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …