Home / Punjabi News / ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ

ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 18 ਮਾਰਚ
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਵੀ ਹਟਾਉਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਬੀਐੱਮਸੀ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ ਤੇ ਡਿਪਟੀ ਕਮਿਸ਼ਨਰਾਂ ਨੂੰ ਫਾ਼ਰਗ ਕਰਨ ਲਈ ਕਿਹਾ ਹੈ।

The post ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …