Home / Punjabi News / ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਕਾਨੂੰਨ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਕਾਨੂੰਨ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਨਵੀਂ ਦਿੱਲੀ, 3 ਅਪਰੈਲ
ਚੋਣ ਕਮਿਸ਼ਨ ਨੇ ਅੱਜ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਡੀਜੀਪੀਜ਼ ਅਤੇ ਕੇਂਦਰੀ ਏਜੰਸੀਆਂ ਦੇ ਮੁਖੀਆਂ ਨੂੰ ਲੋਕ ਸਭਾ ਚੋਣਾਂ ਸ਼ਾਂਤਮਈ ਅਤੇ ਨਿਰਪੱਖਤਾ ਨਾਲ ਕਰਵਾਉਣੀਆਂ ਯਕੀਨੀ ਬਣਾਉਣ ਅਤੇ ਪਿਛਲੇ ਤਜਰਬਿਆਂ ਦੇ ਆਧਾਰ ’ਤੇ ਫਿਰਕੂ ਤਣਾਅ ਨਾਲ ਨਿਪਟਣ ਲਈ ਇਹਤਿਆਤੀ ਕਦਮ ਉਠਾਉਣ ਦਾ ਨਿਰਦੇਸ਼ ਦਿੱਤਾ ਹੈ। ਮੀਟਿੰਗ ਦੌਰਾਨ ਮਨੀਪੁਰ ਵਿੱਚ ਹਾਲ ’ਚ ਹੋਈ ਹਿੰਸਾ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੀ ਕੋਸ਼ਿਸ਼ ’ਤੇ ਇਸ ਦੇ ਪ੍ਰਭਾਵਾਂ ਬਾਰੇ ਵੀ ਚਰਚਾ ਕੀਤੀ ਗਈ। ਨਾਲ ਹੀ ਕਮਿਸ਼ਨ ਨੇ ਅੰਦਰੂਨੀ ਤੌਰ ’ਤੇ ਵਿਸਥਾਪਿਤ ਵਿਅਕਤੀਆਂ ਦੀ ਮਦਦ ਲਈ ਤੁਰੰਤ ਕਾਰਵਾਈ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ।

 

The post ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਕਾਨੂੰਨ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ appeared first on Punjabi Tribune.


Source link

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …