Home / Punjabi News / ਚੋਣ ਪ੍ਰਚਾਰ ’ਤੇ ਪਾਬੰਦੀ ਖ਼ਿਲਾਫ਼ ਮਮਤਾ ਬੈਨਰਜੀ ਵੱਲੋਂ ਧਰਨਾ

ਚੋਣ ਪ੍ਰਚਾਰ ’ਤੇ ਪਾਬੰਦੀ ਖ਼ਿਲਾਫ਼ ਮਮਤਾ ਬੈਨਰਜੀ ਵੱਲੋਂ ਧਰਨਾ

ਕੋਲਕਾਤਾ, 13 ਅਪਰੈਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਉਨ੍ਹਾਂ ਦੇ ਚੋਣ ਪ੍ਰਚਾਰ ਕਰਨ ‘ਤੇ 24 ਘੰਟੇ ਦੀ ਪਾਬੰਦੀ ਲਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਅੱਜ ਤਕਰੀਬਨ ਸਾਢੇ ਤਿੰਨ ਘੰਟੇ ਦਾ ਧਰਨਾ ਦਿੱਤਾ। ਮਮਤਾ ਅੱਜ ਵ੍ਹੀਲਚੇਅਰ ‘ਤੇ ਬੈਠ ਕੇ ਸਵੇਰੇ ਕਰੀਬ 11.40 ਵਜੇ ਮਾਇਓ ਸੜਕ ਪਹੁੰਚੀ ਅਤੇ ਉਨ੍ਹਾਂ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਬੈਠ ਕੇ ਧਰਨਾ ਸ਼ੁਰੂ ਕੀਤਾ। ਇਸ ਦੌਰਾਨ ਸੁਰੱਖਿਆ ਬਲਾਂ ਨੇ ਉਸ ਇਲਾਕੇ ਨੂੰ ਘੇਰੀ ਰੱਖਿਆ ਸੀ। ਧਰਨੇ ਸਮੇਂ ਟੀਐੱਮਸੀ ਦਾ ਕੋਈ ਨੇਤਾ ਜਾਂ ਹਮਾਇਤੀ ਉਨ੍ਹਾਂ ਨੇੜੇ ਨਹੀਂ ਦੇਖਿਆ ਗਿਆ।-ਪੀਟੀਆਈ


Source link

Check Also

Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ  | Raja Warring challenges SC commission, says

Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …