Home / Punjabi News / ਚੰਡੀਗੜ੍ਹ : ਨਸ਼ਿਆਂ ਖਿਲਾਫ 7 ਸੂਬਿਆਂ ਨੇ ਚੁੱਕੀ ਆਵਾਜ਼, ਹੋਏ ਇਕਜੁੱਟ

ਚੰਡੀਗੜ੍ਹ : ਨਸ਼ਿਆਂ ਖਿਲਾਫ 7 ਸੂਬਿਆਂ ਨੇ ਚੁੱਕੀ ਆਵਾਜ਼, ਹੋਏ ਇਕਜੁੱਟ

ਚੰਡੀਗੜ੍ਹ : ਨਸ਼ਿਆਂ ਖਿਲਾਫ 7 ਸੂਬਿਆਂ ਨੇ ਚੁੱਕੀ ਆਵਾਜ਼, ਹੋਏ ਇਕਜੁੱਟ

ਚੰਡੀਗੜ੍ਹ : ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਹਿਰ ‘ਚ ਸੋਮਵਾਰ ਨੂੰ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ‘ਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ ਸਨ, ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੌਸਮ ਖਰਾਬ ਹੋਣ ਕਾਰਨ ਮੀਟਿੰਗ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਲਵਾਈ। ਮੀਟਿੰਗ ‘ਚ ਫੈਸਲਾ ਲਿਆ ਗਿਆ ਕਿ ਹਰ 6 ਮਹੀਨਿਆਂ ਬਾਅਦ ਸਾਰੇ ਮੁੱਖ ਮੰਤਰੀਆਂ ਦੀ ਇਸ ਮੁੱਦੇ ਨੂੰ ਲੈ ਕੇ ਬੈਠਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ‘ਤੇ ਕਾਬੂ ਪਾਉਣ ਲਈ ਪੰਚਕੂਲਾ ‘ਚ ਵੱਖਰੇ ਤੌਰ ‘ਤੇ ਦਫਤਰ ਵੀ ਬਣਾਇਆ ਜਾਵੇਗਾ।

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …