Home / Punjabi News / ਚੰਡੀਗੜ੍ਹ ਪੰਜਾਬ ਕੈਬਨਿਟ ਵੱਲੋਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ

ਚੰਡੀਗੜ੍ਹ ਪੰਜਾਬ ਕੈਬਨਿਟ ਵੱਲੋਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ




ਪੰਜਾਬ ਕੈਬਨਿਟ ਨੇ ਅੱਜ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਦਲਿਤ ਪਰਿਵਾਰਾਂ ਵੱਲੋਂ ਲਏ ਗਏ 67 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਅੱਜ 31 ਮਾਰਚ 2020 ਤੱਕ ਦੇ ਬਕਾਇਆ ਕਰਜ਼ਿਆਂ ਨੂੰ ਮਾਫ ਕੀਤਾ ਹੈ।






Previous articleਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ



Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …