Home / Punjabi News / ਚੰਦਰ ਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ

ਚੰਦਰ ਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ

ਅਮਰਾਵਤੀ, 10 ਮਈ

ਆਂਧਰਾ ਪ੍ਰਦੇਸ਼ ਦੀ ਸੀਆਈਡੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਖ਼ਿਲਾਫ਼ ਧੋਖਾਧੜੀ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਵਾਈਐਸਆਰ ਕਾਂਗਰਸ ਦੇ ਵਿਧਾਇਕ ਰਾਮਾਕ੍ਰਿਸ਼ਨਾ ਰੈਡੀ ਦੀ ਸ਼ਿਕਾਇਤ ਦੇ ਆਧਾਰ ‘ਤੇ 9 ਮਈ ਨੂੰ ਦਰਜ ਕੀਤਾ ਗਿਆ ਜਿਸ ਵਿਚ ਨਾਇਡੂ ਤੋਂ ਇਲਾਵਾ ਸਾਬਕਾ ਮੰਤਰੀ ਪੀ ਨਰਾਇਣਾ ਤੇ ਹੋਰ ਵਪਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਕੇਸ ਸਾਲ 2014 ਤੋਂ 2019 ਦਰਮਿਆਨ ਨਾਜਾਇਜ਼ ਗਤੀਵਿਧੀਆਂ ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹੇਠ ਦਰਜ ਕੀਤਾ ਗਿਆ।


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …