Home / Punjabi News / ਛੱਤੀਸਗੜ੍ਹ: ਪਿਕਅੱਪ ਵੈਨ ਨੂੰ ਟਰੱਕ ਨੇ ਟੱਕਰ ਮਾਰੀ, 4 ਬੱਚਿਆਂ ਸਣੇ 11 ਮੌਤਾਂ

ਛੱਤੀਸਗੜ੍ਹ: ਪਿਕਅੱਪ ਵੈਨ ਨੂੰ ਟਰੱਕ ਨੇ ਟੱਕਰ ਮਾਰੀ, 4 ਬੱਚਿਆਂ ਸਣੇ 11 ਮੌਤਾਂ

ਰਾਏਪੁਰ, 24 ਫਰਵਰੀ

ਛੱਤੀਸਗੜ੍ਹ ਦੇ ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਪਿਕਅੱਪ ਵੈਨ ਅਤੇ ਟਰੱਕ ਵਿਚਾਲੇ ਟੱਕਰ ਵਿੱਚ ਚਾਰ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਦੀਪਕ ਕੁਮਾਰ ਝਾਅ ਨੇ ਦੱਸਿਆ ਕਿ ਸਿਮਗਾ ਖੇਤਰ ਦੇ ਪਿੰਡ ਖਿਲੋਰਾ ਦੇ ਨਿਵਾਸੀ ਅਰਜੁਨੀ ਖੇਤਰ ‘ਚ ਪਰਿਵਾਰਕ ਸਮਾਗਮ ‘ਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ ਤਾਂ ਖਮਾਰੀਆ ਪਿੰਡ ਨੇੜੇ ਉਨ੍ਹਾਂ ਦੀ ਪਿਕਅੱਪ ਗੱਡੀ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ।


Source link

Check Also

ਕਾਂਗਰਸ ‘ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ …