Breaking News
Home / Punjabi News / ਛੱਤੀਸਗੜ੍ਹ: ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 8 ਨਕਸਲੀ ਹਲਾਕ ਤੇ 3 ਜਵਾਨ ਜ਼ਖ਼ਮੀ

ਛੱਤੀਸਗੜ੍ਹ: ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 8 ਨਕਸਲੀ ਹਲਾਕ ਤੇ 3 ਜਵਾਨ ਜ਼ਖ਼ਮੀ

ਰਾਏਪੁਰ, 16 ਅਪਰੈਲ
ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਛੋਟੇਬੇਠੀਆ ਥਾਣੇ ਤਹਿਤ ਜੰਗਲੀ ਖ਼ੇਤਰ ਵਿਚ ਪੁਲੀਸ ਅਤੇ ਨਕਸਲੀਆਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਘੱਟੋ-ਘੱਟ 8 ਨਕਸਲੀ ਮਾਰੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮੁਕਾਬਲਾ ਚੱਲ ਰਿਹਾ ਹੈ ਤੇ ਹੁਣ ਤੱਕ ਕੁੱਲ 3 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਚੁੱਕੇ ਹਨ।

The post ਛੱਤੀਸਗੜ੍ਹ: ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 8 ਨਕਸਲੀ ਹਲਾਕ ਤੇ 3 ਜਵਾਨ ਜ਼ਖ਼ਮੀ appeared first on Punjabi Tribune.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …