Home / World / ਜਗਮੀਤ ਬਰਾੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ, ਪੰਜਾਬ ਦੇ ਪ੍ਰਧਾਨ ਨਿਯੁਕਤ

ਜਗਮੀਤ ਬਰਾੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ, ਪੰਜਾਬ ਦੇ ਪ੍ਰਧਾਨ ਨਿਯੁਕਤ

ਜਗਮੀਤ ਬਰਾੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ, ਪੰਜਾਬ ਦੇ ਪ੍ਰਧਾਨ ਨਿਯੁਕਤ

1ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਉਥਲ-ਪੁਥਲ ਸ਼ੁਰੂ ਹੋ ਗਈ ਹੈ| ਇਸੇ ਦੌਰਾਨ ਆਮ ਆਦਮੀ ਪਾਰਟੀ ਨੂੰ ਝਟਕਾ ਦਿੰਦਿਆਂ ਸਾਬਕਾ ਕਾਂਗਰਸੀ ਆਗੂ ਜਗਮੀਤ ਬਰਾੜ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ| ਇਹੀ ਨਹੀਂ ਸ. ਬਰਾੜ ਨੂੰ ਪੰਜਾਬ ਦਾ ਸੂਬਾਈ ਪ੍ਰਧਾਨ ਵੀ ਨਿਯੁਕਤ ਕਰ ਦਿੱਤਾ ਗਿਆ ਹੈ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਨੂੰ ਬਾਹਰੋਂ ਸਮਰਥਨ ਦੇਣ ਦਾ ਐਲਾਨ ਕੀਤਾ ਸੀ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …