Home / Punjabi News / ਜਰਮਨੀ ਆਧਾਰਿਤ ਪ੍ਰਭਪ੍ਰੀਤ ਸਿੰਘ ਸਿੱਧੂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਜਰਮਨੀ ਆਧਾਰਿਤ ਪ੍ਰਭਪ੍ਰੀਤ ਸਿੰਘ ਸਿੱਧੂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 12 ਅਪਰੈਲ

ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਨੇ ਦਹਿਸ਼ਤਗਰਦਾਂ ਦੀ ਭਰਤੀ, ਉਨ੍ਹਾਂ ਨੂੰ ਫੰਡਿੰਗ ਦੇਣ ਅਤੇ ਸਹਾਇਤਾ ਕਰਨ ਦੇ ਦੋਸ਼ ਹੇਠ ਜਰਮਨੀ ਆਧਾਰਤ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਪ੍ਰਭਪ੍ਰੀਤ ਸਿੰਘ ਨੂੰ ਇਕ ਕੇਸ ਵਿੱਚ ਨਾਮਜ਼ਦ ਕਰਨ ਉਪਰੰਤ ਉਸ ਦੀ ਗ੍ਰਿਫ਼ਤਾਰੀ ਲਈ ਬਿਊਰੋ ਆਫ਼ ਇਮੀਗ੍ਰੇਸ਼ਨ, ਨਵੀਂ ਦਿੱਲੀ ਰਾਹੀਂ ਉਸ ਖਿਲਾਫ਼ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕਰਵਾ ਦਿੱਤਾ ਸੀ।

The post ਜਰਮਨੀ ਆਧਾਰਿਤ ਪ੍ਰਭਪ੍ਰੀਤ ਸਿੰਘ ਸਿੱਧੂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …