ਨਵੀਂ ਦਿੱਲੀ, 25 ਫਰਵਰੀ
ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼ ਅੱਜ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਨਵੀਨ ਤਕਨਾਲੋਜੀ, ਸਵੱਛ ਊਰਜਾ, ਵਪਾਰ ਅਤੇ ਨਿਵੇਸ਼ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ‘ਤੇ ਜ਼ੋਰ ਦਿੱਤਾ ਗਿਆ।

Source link
Asian Tribune Your Multilingual Newspaper covering World and local news News