ਜਲੰਧਰ, 26 ਜੂਨ
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਇੱਥੇ ਬੀਐੱਸਐੱਫ ਹੈੱਡਕੁਆਰਟਰ ‘ਤੇ ਹਾਕੀ ਲਈ ਆਧੁਨਿਕ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।
Source link
Asian Tribune Your Multilingual Newspaper covering World and local news News