Home / Punjabi News / ਜਲੰਧਰ ‘ਚ ਪੁਲੀਸ ਮੁਕਾਬਲੇ ‘ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਜ਼ਖ਼ਮੀ

ਜਲੰਧਰ ‘ਚ ਪੁਲੀਸ ਮੁਕਾਬਲੇ ‘ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਜ਼ਖ਼ਮੀ

ਜਲੰਧਰ, 21 ਜਨਵਰੀ
ਜਲੰਧਰ ’ਚ ਐਤਵਾਰ ਸਵੇਰੇ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਇਹ ਮੁਕਾਬਲਾ ਸਵੇਰੇ ਭਾਰਗੋ ਕੈਂਪ ਥਾਣਾ ਖੇਤਰ ਅਧੀਨ ਆਉਂਦੀ ਗੁਲਮੋਹਰ ਕਾਲੋਨੀ ‘ਚ ਹੋਇਆ। ਮੁਕਾਬਲੇ ਦੌਰਾਨ ਇੱਕ ਪੁਲੀਸ ਅਧਿਕਾਰੀ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਹੈ।

 

The post ਜਲੰਧਰ ‘ਚ ਪੁਲੀਸ ਮੁਕਾਬਲੇ ‘ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਜ਼ਖ਼ਮੀ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …