Home / Punjabi News / ਜਲੰਧਰ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Powercut

ਜਲੰਧਰ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Powercut

Jalandhar News: ਜਲੰਧਰ ਵਿੱਚ ਰਹਿਣ ਵਾਲੇ ਲੋਕਾਂ ਲਈ ਵੱਡੀ ਖਬਰ ਹੈ। ਦੱਸ ਦਈਏ ਕਿ 132 ਕੇਵੀ ਅਰਬਨ ਅਸਟੇਟ ਸਬਸਟੇਸ਼ਨ ਤੋਂ ਚੱਲਣ ਵਾਲੇ 11 ਕੇਵੀ ਹਾਊਸਿੰਗ ਬੋਰਡ ਫੀਡਰ ਦੀ ਬਿਜਲੀ ਸਪਲਾਈ ਅੱਜ 13 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ।

ਇਸ ਦੌਰਾਨ, ਹਾਊਸਿੰਗ ਬੋਰਡ ਕਲੋਨੀ, ਮਾਡਲ ਟਾਊਨ, ਜੀਟੀਬੀ ਨਗਰ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਵਿਭਾਗ ਦੇ ਅਨੁਸਾਰ, ਨਿਰਧਾਰਤ ਸਮੇਂ ਤੱਕ ਕੰਮ ਪੂਰਾ ਹੋਣ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

ਹੋਰ ਪੜ੍ਹੋ


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …