Home / Punjabi News / ਜਲੰਧਰ: ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਤਾ ਰੱਦ

ਜਲੰਧਰ: ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਤਾ ਰੱਦ

ਪਾਲ ਸਿੰਘ ਨੌਲੀ
ਜਲੰਧਰ, 12 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕਰਦਿਆ ਕਿਹਾ ਕਿ ਬੀਬੀ ਜਗੀਰ ਕੌਰ ਹਮੇਸ਼ਾਂ ਪੰਥ ਦੀ ਚੜ੍ਹਦੀ ਕਲਾ ਵਾਸਤੇ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਵੀ ਕਿਹਾ ਕਿ ਬੀਬੀ ਜਗੀਰ ਕੌਰ ਦੇ ਸਾਰੇ ਅਹੁਦੇ ਬਹਾਲ ਕੀਤੇ ਜਾਣਗੇ।

The post ਜਲੰਧਰ: ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਤਾ ਰੱਦ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …