Home / Punjabi News / ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ‘ਆਪ’ ਦੇ ਉਮੀਦਵਾਰ, ਕੱਲ੍ਹ ਪਾਰਟੀ ’ਚ ਹੋਏ ਸਨ ਸ਼ਾਮਲ

ਆਤਿਸ਼ ਗੁਪਤਾ

ਚੰਡੀਗੜ੍ਹ, 6 ਅਪਰੈਲ

ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੂੰ ਬੀਤੇ ਦਿਨ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ‘ਚ ਸ਼ਾਮਲ ਕੀਤਾ ਸੀ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …