Home / World / ਜਸਟਿਨ ਟਰੂਡੋ ਨਾਲ ਵਪਾਰ ਅਤੇ ਖੇਤੀ ਨਾਲ ਜੁੜੇ ਮੁੱਦਿਆਂ ‘ਤੇ ਹੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

ਜਸਟਿਨ ਟਰੂਡੋ ਨਾਲ ਵਪਾਰ ਅਤੇ ਖੇਤੀ ਨਾਲ ਜੁੜੇ ਮੁੱਦਿਆਂ ‘ਤੇ ਹੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

ਜਸਟਿਨ ਟਰੂਡੋ ਨਾਲ ਵਪਾਰ ਅਤੇ ਖੇਤੀ ਨਾਲ ਜੁੜੇ ਮੁੱਦਿਆਂ ‘ਤੇ ਹੋਈ ਗੱਲਬਾਤ : ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਵਿਖੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਈ| ਆਪਣੀ ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਵਪਾਰ ਅਤੇ ਖੇਤੀ ਨਾਲ ਜੁੜੇ ਮੁੱਦਿਆਂ ਉਤੇ ਗੱਲਬਾਤ ਹੋਈ ਹੈ| ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਉਤੇ ਵੀ ਗੱਲਬਾਤ ਹੋਈ ਹੈ|
ਦੱਸਣਯੋਗ ਹੈ ਕਿ ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਅੰਮ੍ਰਿਤਸਰ ਦੇ ਹੋਟਲ ਤਾਜ ਵਿਖੇ ਮੁਲਾਕਾਤ ਹੋਈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …