Home / Punjabi News / ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 1 ਮਾਰਚ

ਅੱਜ ਸਵੇਰੇ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਟਵੀਟ ਵਿੱਚ ਅਰਿੰਦਮ ਬਾਗਚੀ ਨੇ ਲਿਖਿਆ,’ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਅਸੀਂ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ।’ ਅਪੁਸ਼ਟ ਸੂਤਰਾਂ ਮੁਤਾਬਕ ਵਿਦਿਆਰਥੀ ਦਾ ਨਾਮ ਨਵੀਨ ਕੁਮਾਰ ਹੈ ਤੇ ਉਹ ਕਰਨਾਟਕ ਦਾ ਰਹਿਣ ਵਾਲਾ ਸੀ।


Source link

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …