Home / Punjabi News / ਜੀ-20 ਭ੍ਰਿਸ਼ਟਾਚਾਰ ਵਿਰੋਧੀ ਬੈਠਕ: ਭਾਰਤ ਦਾ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਬਹੁਧਿਰੀ ਕਾਰਵਾਈ ’ਤੇ ਜ਼ੋਰ

ਜੀ-20 ਭ੍ਰਿਸ਼ਟਾਚਾਰ ਵਿਰੋਧੀ ਬੈਠਕ: ਭਾਰਤ ਦਾ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਬਹੁਧਿਰੀ ਕਾਰਵਾਈ ’ਤੇ ਜ਼ੋਰ

ਗੁਰੂਗ੍ਰਾਮ, 1 ਮਾਰਚ

ਭਾਰਤ ਨੇ ਗੁਰੂਗ੍ਰਾਮ ਵਿੱਚ ਹੋਈ ਜੀ-20 ਦੇਸ਼ਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਦੀ ਤੇਜ਼ੀ ਨਾਲ ਹਵਾਲਗੀ ਅਤੇ ਚੋਰੀ ਦੀ ਜਾਇਦਾਦ ਨੂੰ ਵਿਦੇਸ਼ਾਂ ‘ਚ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ ਦੁਵੱਲੇ ਤਾਲਮੇਲ ਦੀ ਬਜਾਏ ਬਹੁਪੱਖੀ ਕਾਰਵਾਈ ਕਰਨ ਦੀ ਵਕਾਲਤ ਕੀਤੀ। ਉਦਘਾਟਨੀ ਸੈਸ਼ਨ ਵਿੱਚ ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਭ੍ਰਿਸ਼ਟ ਲੋਕ ਅਪਰਾਧ ਦੀ ਕਮਾਈ ਨੂੰ ਹੋਰ ਪਾਸੇ ਲਾਉਣ ਦਾ ਤਰੀਕਾ ਲੱਭਦੇ ਹਨ ਅਤੇ ਇਹ ਪੈਸਾ ਹੈ ਗਲਤ ਕੰਮਾਂ ‘ਚ ਵਰਤਿਆ ਜਾਂਦਾ ਹੈ।’


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …