Home / World / ਜੀ-20 ਸੰਮੇਲਨ ‘ਚ ਨਰਿੰਦਰ ਮੋਦੀ ਨੇ ਚੁੱਕਿਆ ਅੱਤਵਾਦ ਦਾ ਮੁੱਦਾ

ਜੀ-20 ਸੰਮੇਲਨ ‘ਚ ਨਰਿੰਦਰ ਮੋਦੀ ਨੇ ਚੁੱਕਿਆ ਅੱਤਵਾਦ ਦਾ ਮੁੱਦਾ

ਜੀ-20 ਸੰਮੇਲਨ ‘ਚ ਨਰਿੰਦਰ ਮੋਦੀ ਨੇ ਚੁੱਕਿਆ ਅੱਤਵਾਦ ਦਾ ਮੁੱਦਾ

4ਬਰਲਿਨ : ਜਰਮਨੀ ਵਿਖੇ ਜੀ-20 ਸੰਮੇਲਨ ਵਿਚ ਭਾਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਅੱਤਵਾਦ ਦਾ ਮੁੱਦਾ ਚੁੱਕਿਆ| ਇਸ ਤੋਂ ਇਲਾਵਾ ਸ੍ਰੀ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਇਸ ਗੱਲੋਂ ਵਧਾਈ ਵੀ ਦਿੱਤੀ ਕਿ ਉਨ੍ਹਾਂ ਨੇ ਅੱਤਵਾਦ ਖਿਲਾਫ ਭਾਰਤ ਦੇ ਮਜਬੂਤ ਸੰਕਲਪ ਨੂੰ ਸਰਾਹਿਆ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …