Home / Punjabi News / ਜੁਆਇੰਟ ਸੀਐੱਸਆਈਆਰ-ਯੂਜੀਸੀ-ਨੈੱਟ ਪ੍ਰੀਖਿਆ ਮੁਲਤਵੀ

ਜੁਆਇੰਟ ਸੀਐੱਸਆਈਆਰ-ਯੂਜੀਸੀ-ਨੈੱਟ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 21 ਜੂਨ
ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਨੇ 25 ਤੋਂ 27 ਜੂਨ ਤਕ ਹੋਣ ਵਾਲੀ ਜੁਆਇੰਟ ਸੀਐੱਸਆਈਆਰ-ਯੂਜੀਸੀ-ਨੈੱਟ ਪ੍ਰੀਖਿਆ ਅੱਜ ਮੁਲਤਵੀ ਕਰ ਦਿੱਤੀ ਹੈ। ਐੱਨਟੀਏ ਨੇ ਨਾ ਟਾਲੀਆਂ ਜਾ ਸਕਣ ਵਾਲੀਆਂ ਪਰਸਥਿਤੀਆਂ ਤੇ ਢੋਅ-ਢੁਆਈ ਦੀਆਂ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਇਹ ਪ੍ਰੀਖਿਆ ਮੁਲਤਵੀ ਕੀਤੀ ਹੈ।  –ਪੀਟੀਆਈ

The post ਜੁਆਇੰਟ ਸੀਐੱਸਆਈਆਰ-ਯੂਜੀਸੀ-ਨੈੱਟ ਪ੍ਰੀਖਿਆ ਮੁਲਤਵੀ appeared first on Punjabi Tribune.


Source link

Check Also

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

ਅਯੁੱਧਿਆ, 29 ਜੂਨ ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ …