Home / Punjabi News / ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਜੇ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਹੀਂ ਤਾਂ ਸਰਕਾਰ ਜਨਗਣਨਾ ਕਰਕੇ ਪੀੜਤ ਪਰਿਵਾਰਾਂ ਨੂੰ ਮਆਵਜ਼ਾ ਦੇਵੇ: ਖੜਗੇ

ਨਵੀਂ ਦਿੱਲੀ, 1 ਦਸੰਬਰ

ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕੇਂਦਰ ਇਹ ਕਿਵੇਂ ਆਖ ਸਕਦਾ ਹੈ ਕਿ ਦਿੱਲੀ ਦੇ ਬਾਰਡਰ ‘ਤੇ ਕਿਸਾਨਾਂ ਦੀਆਂ ਮੌਤਾਂ ਦੀ ਜਾਣਕਾਰੀ ਸਰਕਾਰ ਨੂੰ ਨਹੀਂ ਹੈ? ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ 700 ਤੋਂ ਵੱਧ ਜਾਨਾਂ ਗਈਆਂ। ਜੇ ਸਰਕਾਰ ਕੋਲ ਇਹ ਅੰਕੜਾ ਨਹੀਂ ਹੈ ਤਾਂ ਸਰਕਾਰ ਨੇ ਕਰੋਨਾ ਕਾਰਨ ਮਰੇ ਲੋਕਾਂ ਦਾ ਅੰਕੜਾ ਕਿੱਥੋਂ ਲਿਆ। ਸਰਕਾਰ ਜਨਗਣਨਾ ਦੇ ਆਧਾਰ ‘ਤੇ ਗਿਣਤੀ ਕਰੇ ਅਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਵੇ।


Source link

Check Also

Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ

Jammu Kashmir Milk Price hike:  ਜੰਮੂ-ਕਸ਼ਮੀਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ …