Home / World / ਜੰਮੂ ਕਸ਼ਮੀਰ ‘ਚ ਫੌਜ ਦੇ ਕਾਫਿਲੇ ‘ਤੇ ਅੱਤਵਾਦੀ ਹਮਲਾ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ ‘ਚ ਫੌਜ ਦੇ ਕਾਫਿਲੇ ‘ਤੇ ਅੱਤਵਾਦੀ ਹਮਲਾ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ ‘ਚ ਫੌਜ ਦੇ ਕਾਫਿਲੇ ‘ਤੇ ਅੱਤਵਾਦੀ ਹਮਲਾ, 2 ਜਵਾਨ ਜ਼ਖ਼ਮੀ

01ਸ੍ਰੀਨਗਰ : ਇਕ ਪਾਸੇ ਜਿਥੇ ਵਾਦੀ ਵਿਚ ਮਾਹੌਲ ਤਣਾਅ ਵਾਲਾ ਬਣਿਆ ਹੋਇਆ ਹੈ, ਉਥੇ ਦੂਸਰੇ ਪਾਸੇ ਅੱਤਵਾਦੀਆਂ ਵਲੋਂ ਕੁਪਵਾੜਾ ਜ਼ਿਲ੍ਹੇ ਵਿਖੇ ਫੌਜ ਦੇ ਕਾਫਿਲੇ ‘ਤੇ ਕੀਤੇ ਗਏ ਇਕ ਹਮਲੇ ਵਿਚ 2 ਜਵਾਨ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …