Home / World / ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐੱਫ ਵਾਹਨ ‘ਤੇ ਹਮਲਾ, 4 ਜਵਾਨ ਜ਼ਖਮੀ

ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐੱਫ ਵਾਹਨ ‘ਤੇ ਹਮਲਾ, 4 ਜਵਾਨ ਜ਼ਖਮੀ

1ਸ੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅੱਜ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐੱਫ ਦੇ ਵਾਹਨ ਉਤੇ ਕੀਤੇ ਗਏ ਹਮਲੇ ਵਿਚ 4 ਜਵਾਨ ਜ਼ਖਮੀ ਹੋ ਗਏ| ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਇਸ ਦੌਰਾਨ ਇਲਾਕੇ ਵਿਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ| ਹਮਲੇ ਤੋਂ ਬਾਅਦ ਸ਼ਹਿਰ ਵਿਚ ਨਾਕੇਬੰਦੀ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ|

ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐੱਫ ਵਾਹਨ ‘ਤੇ ਹਮਲਾ, 4 ਜਵਾਨ ਜ਼ਖਮੀ
ਸ੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ਵਿਖੇ ਅੱਜ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐੱਫ ਦੇ ਵਾਹਨ ਉਤੇ ਕੀਤੇ ਗਏ ਹਮਲੇ ਵਿਚ 4 ਜਵਾਨ ਜ਼ਖਮੀ ਹੋ ਗਏ| ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਇਸ ਦੌਰਾਨ ਇਲਾਕੇ ਵਿਚ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ| ਹਮਲੇ ਤੋਂ ਬਾਅਦ ਸ਼ਹਿਰ ਵਿਚ ਨਾਕੇਬੰਦੀ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …