Home / World / ਜੰਮੂ ਕਸ਼ਮੀਰ ਦੇ ਮਾਛਿਲ ਸੈਕਟਰ ‘ਚ 2 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਮਾਛਿਲ ਸੈਕਟਰ ‘ਚ 2 ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਮਾਛਿਲ ਸੈਕਟਰ ‘ਚ 2 ਅੱਤਵਾਦੀ ਢੇਰ

4ਸ੍ਰੀਨਗਰ – ਜੰਮੂ ਕਸ਼ਮੀਰ ਦੇ ਮਾਛਿਲ ਵਿਚ ਭਾਰਤੀ ਸੈਨਾ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ 2 ਅੱਤਵਾਦੀਆਂ ਨੂੰ ਮਾਰ ਮੁਕਾਇਆ| ਇਹ ਅੱਤਵਾਦੀ ਮਾਛਿਲ ਸੈਕਟਰ ਵਿਖੇ ਘੁਸਪੈਠ ਦੀ ਫਿਰਾਕ ਵਿਚ ਸਨ ਅਤੇ ਸੈਨਾ ਨੇ ਕਾਰਵਾਈ ਕਰਕੇ ਇਨ੍ਹਾਂ ਨੂੰ ਢੇਰ ਕਰ ਦਿੱਤਾ|
ਦੂਸਰੇ ਪਾਸੇ ਪਾਕਿਸਤਾਨ ਵੱਲੋਂ ਅੱਜ ਫਿਰ ਤੋਂ ਜੰਗਬੰਦੀ ਦਾ ਉਲੰਘਣ ਕੀਤਾ ਗਿਆ| ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਅਰਨੀਆ ਸੈਕਟਰ ਵਿਚ ਗੋਲੀਬਾਰੀ ਕੀਤੀ ਗਈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …