Home / World / ਜੰਮੂ ਕਸ਼ਮੀਰ : ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਪੁਲਿਸ ਸਟੇਸ਼ਨ ‘ਤੇ ਹਮਲਾ, 2 ਜਵਾਨ ਜ਼ਖਮੀ

ਜੰਮੂ ਕਸ਼ਮੀਰ : ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਪੁਲਿਸ ਸਟੇਸ਼ਨ ‘ਤੇ ਹਮਲਾ, 2 ਜਵਾਨ ਜ਼ਖਮੀ

ਜੰਮੂ ਕਸ਼ਮੀਰ : ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਪੁਲਿਸ ਸਟੇਸ਼ਨ ‘ਤੇ ਹਮਲਾ, 2 ਜਵਾਨ ਜ਼ਖਮੀ

2ਸ੍ਰੀਨਗਰ– ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀਆਂ ਵੱਲੋਂ ਅੱਜ ਪੁਲਿਸ ਸਟੇਸ਼ਨ ਉਤੇ ਹਮਲਾ ਕਰ ਦਿੱਤਾ ਗਿਆ| ਇਸ ਹਮਲੇ ਵਿਚ 2 ਪੁਲਿਸ ਜਵਾਨ ਜ਼ਖਮੀ ਹੋਏ ਹਨ| ਇਹ ਘਟਨਾ ਪੁਲਵਾਮਾ ਦੀ ਹੈ, ਜਿਥੇ ਪੁਲਿਸ ਸਟੇਸ਼ਨ ਉਤੇ ਅੱਤਵਾਦੀਆਂ ਨੇ ਅਚਾਨਕ ਹਮਲਾ ਕਰ ਦਿੱਤਾ ਗਿਆ| ਇਸ ਦੌਰਾਨ ਗੋਲੀਬਾਰੀ ਜਾਰੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …