Home / Punjabi News / ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜੀ ਟਰੱਕ ਨੂੰ ਅੱਗ ਲੱਗਣ ਕਾਰਨ 2 ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜੀ ਟਰੱਕ ਨੂੰ ਅੱਗ ਲੱਗਣ ਕਾਰਨ 2 ਜਵਾਨ ਸ਼ਹੀਦ

ਜੰਮੂ, 20 ਅਪਰੈਲ

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਫੌਜ ਦੇ ਟਰੱਕ ਵਿੱਚ ਧਮਾਕੇ ਮਗਰੋਂ ਅੱਗ ਲੱਗਣ ਕਾਰਨ ਘੱਟੋ-ਘੱਟ ਦੋ ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਭਾਟਾ ਧੂੜੀਆ ਇਲਾਕੇ ‘ਚ ਹਾਈਵੇਅ ‘ਤੇ ਵਾਪਰੀ। ਧਮਾਕੇ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …